ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/270

ਵਿਕੀਸਰੋਤ ਤੋਂ
(ਪੰਨਾ:Janam Sakhi.pdf/270 ਤੋਂ ਮੋੜਿਆ ਗਿਆ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਮਾਵੈ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੇ ਮਾਰਗਿ ਪਾਵੈ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੇ ਬਨੇਤੀਪੂਰਾ ਸਤਗੁਰੁ ਮੇਲਿ ਮਿਲਾਵੈ ਤਾ ਚੂਕੈ ਮਨ ਕੀ ਚਿੰਤੀ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇ

259