ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/301

ਵਿਕੀਸਰੋਤ ਤੋਂ
(ਪੰਨਾ:Janam Sakhi.pdf/301 ਤੋਂ ਮੋੜਿਆ ਗਿਆ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਉਥੈ ਭੋਉਰ ਭਇਆ॥ ਕਦਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ॥੩॥ ਸਾਧ ਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ॥ ਜਿਸਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ॥ ੪॥ ਤਦਹੁ ਬਾਬਾ ਰਵਦਾ ਰਹਿਆ ਘਰ ਤੇ। ੴ ਸਤਿਗੁਰ ਪ੍ਰਸਾਦਿ॥ ਦੁਤੀਆ ਉਦਾਸੀ ਕੀਤੀ ਦਖਣ ਜੀ, ਆਹਾਰੁ

290