ਪੰਨਾ:ਵਲੈਤ ਵਾਲੀ ਜਨਮ ਸਾਖੀ.pdf/414

ਵਿਕੀਸਰੋਤ ਤੋਂ
(ਪੰਨਾ:Janam Sakhi.pdf/414 ਤੋਂ ਰੀਡਿਰੈਕਟ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਤੇਬ ਹਿਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ॥੧॥ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ॥੧॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ॥੨॥ ਅਸਮਾਨ ‍ਮਿਅਨੇ ਲਹੰਗ ਦਰੀਆ ਗੁਸਲ ਕਰਦਨ ਬੂਦ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ॥ ਕਰਮੁ ਕਰੀਮ ਕਾ ਉਹੁ ਕਰੈ॥ ਨਾਨਕ

403