ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/455

ਵਿਕੀਸਰੋਤ ਤੋਂ
(ਪੰਨਾ:Janam Sakhi.pdf/455 ਤੋਂ ਮੋੜਿਆ ਗਿਆ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕਿੰਤ ਵਿਸਾਗੇ॥ ਉਨਵਿ ਘਨ ਛਾਏ ਵਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ॥੪॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੈ॥ ਬਨ ਫੂਲੇ ਮੰਝਿ ਬਾਰਿ ਸੈ ਪਿਰੁ ਘਰਿ ਬਾਹੁੜੇ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬੋਿਰੋਧ ਤਨੁ ਛੀਜੈ॥ ਕੋਕਲਿ ਅੰਬ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ॥

444