ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/459

ਵਿਕੀਸਰੋਤ ਤੋਂ
(ਪੰਨਾ:Janam Sakhi.pdf/459 ਤੋਂ ਮੋੜਿਆ ਗਿਆ)
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ॥ ਨਾਨਕ ਸਾ ਸੋਹਾਗਣਿ ਕੰਤੀ ਪਿਰਕੈ ਅੰਕਿ ਸਮਾਵਏ॥੯॥ ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ॥ ਬਰਸੈ ਨਿਸਕਾਲੀ ਕਿਉ ਸੁਖੁ ਬਾਲੀ, ਦਾਦਰ ਮੋਰ ਲਵੰਤੇ॥ ਪ੍ਰਿਓ ਪ੍ਰਿਓ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ॥

448