ਵਰਤੋਂਕਾਰ ਗੱਲ-ਬਾਤ:Abbas dhothar
ਵਿਸ਼ਾ ਜੋੜੋਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।
[ਸੋਧੋ]ਡਿਅਰ Abbas dhothar,
ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਸਰੋਤ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ |
ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ |
ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ |
ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ |
ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ | MediaWiki message delivery (ਗੱਲ-ਬਾਤ) 12:08, 28 ਅਗਸਤ 2021 (IST)