ਪੰਨਾ:ਜਪੁ ਜੀ.pdf/18

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਜਾ ਕਰਤਾ ਸਿਰਠੀ ਕਉ ਸਾਜੇ
ਆਪੇ ਜਾਣੈ ਸੋਈ ॥
ਕਿਵ ਕਰਿ ਆਖਾ ਕਿਵ ਸਾਲਾਹੀ
ਕਿਉ ਵਰਨੀ ਕਿਵ ਜਾਣਾ ॥
ਨਾਨਕ ਆਖਣਿ ਸਭੁ ਕੋ ਆਖੈ
ਇਕ ਦੂ ਇਕੁ ਸਿਆਣਾ ॥
ਵਡਾ ਸਾਹਿਬੁ ਵਡੀ ਨਾਈ
ਕੀਤਾ ਜਾ ਕਾ ਹੋਵੈ ॥
ਨਾਨਕ ਜੇ ਕੋ ਆਪੌ ਜਾਣੈ
ਅਗੈ ਗਇਆ ਨ ਸੋਹੈ ॥੨੧॥

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥
ਓੜਕ ਓੜਕ ਭਾਲਿ ਥਕੇ
ਵੇਦ ਕਹਨਿ ਇਕ ਵਾਤ ||