ਸਮੱਗਰੀ 'ਤੇ ਜਾਓ

ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/44

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

(46)


ਪੱਲੇ ਖ਼ਰਚ ਨਾ ਬੰਨ੍ਹਦੇ
ਪੰਛੀ ਤੇ ਦਰਵੇਸ਼
ਜਿੰਨ੍ਹਾਂ ਤਕਵਾ ਰੱਬ ਦਾ
ਤਿਨ੍ਹਾਂ ਰਿਜ਼ਕ ਹਮੇਸ਼

(47)


ਔਖੀ ਰਮਜ਼ ਫ਼ਕੀਰੀ ਵਾਲੀ
ਚੜ੍ਹ ਸੂਲੀ ਤੇ ਬਹਿਣਾ
ਦਰ ਦਰ ਤੇ ਟੁਕੜੇ ਮੰਗਣੇ
ਮਾਈਏ, ਭੈਣੇ ਕਹਿਣਾ

40/ਪੰਜਾਬੀ ਸਭਿਆਚਾਰ ਦੀ ਆਰਸੀ