________________
ਸੁਖਦੇਵ ਮਾਦਪੁਰੀ ਚਿਤ ਪੁਸਤਕਾਂ ਲੋਕ ਗੀਤ: ਗਾਉਂਦਾ ਪੰਜਾਬ (1959), ਫੁੱਲਾਂ ਭਰੀ ਚੰਗੇਰ (1979), ਖੰਡ ਮਿਸ਼ਰੀ ਦੀਆਂ ਡਲੀਆਂ (2003), ਲੋਕ ਗੀਤਾਂ ਦੀ ਸਮਾਜਿਕ ਵਿਆਖਿਆ (2003), ਨੈਣੀਂ ਨੀਂਦ ਨਾ ਆਵੇ (2004), ਕਿੱਕਲੀ ਕਲੀਰ ਦੀ (2008), ਸ਼ਾਵਾ ਨੀ ਬੰਬੀਹਾ ਬੋਲੋ (2008) ਲੋਕ ਕਹਾਣੀਆਂ : ਜ਼ਰੀ ਦਾ ਟੌਟਾ (1957), ਨੈਣਾਂ ਦੇ ਵਣਜਾਰੇ (1962), ਭਾਰਤੀ ਲੋਕ ਕਹਾਣੀਆਂ (1991), ਬਾਤਾਂ ਦੇਸ ਪੰਜਾਬ ਦੀਆਂ (2003), ਦੇਸ ਪ੍ਰਦੇਸ ਦੀਆਂ ਲੋਕ ਕਹਾਣੀਆਂ (2006) ਲੋਕ ਬੁਝਾਰਤਾਂ : ਲੋਕ ਬੁਝਾਰਤਾਂ (1956), ਪੰਜਾਬੀ ਬੁਝਾਰਤਾਂ (1979), ਪੰਜਾਬੀ ਬੁਝਾਰਤ ਕੋਸ਼ (2007) ਪੰਜਾਬੀ ਸਭਿਆਚਾਰ: ਪੰਜਾਬ ਦੀਆਂ ਲੋਕ ਖੇਡਾਂ ( 1976), ਪੰਜਾਬ ਦੇ ਮੇਲੇ ਅਤੇ ਤਿਓਹਾਰ (1995), ਆਓ ਨੱਚੀਏ (1995), ਮਹਿਕ ਪੰਜਾਬ ਦੀ (2004), ਪੰਜਾਬ ਦੇ ਲੋਕ ਨਾਇਕ (2005), ਪੰਜਾਬ ਦੀਆਂ ਵਿਰਾਸਤੀ ਖੇਡਾਂ (2005), ਲੋਕ ਸਿਆਣਪਾਂ (2007) ਨਾਟਕ : ਪਾਇਆ ਧੰਨ (1962) ਜੀਵਨੀ : ਮਹਾਨ ਸੁਤੰਤਰਤਾ ਸੰਗਰਾਮੀ ਸਤਿਗੁਰੂ ਰਾਮ ਸਿੰਘ (1995) ਬਾਲ ਸਾਹਿਤ : ਜਾਦੂ ਦਾ ਸ਼ੀਸ਼ਾ (1962), ਕੇਸੂ ਦੇ ਫੁੱਲ (1962), ਸੋਨੇ ਦਾ ਬੱਕਰਾ (1962), ਬਾਲ ਕਹਾਣੀਆਂ (1992). ਆਓ ਗਾਈਏ (1992), ਮਹਾਂਬਲੀ ਰਣਜੀਤ ਸਿੰਘ (1995), ਨੇਕੀ ਦਾ ਫ਼ਲ(1995) ਅਨੁਵਾਦ : ਵਰਖਾ ਦੀ ਉਡੀਕ (1993), ਟੌਡਾ ਤੇ ਟਾਹਰ (1994), ਤਿਤਲੀ ਤੇ ਸੂਰਜਮੁਖੀਆਂ (1994)