ਪੰਨਾ:ਵਲੈਤ ਵਾਲੀ ਜਨਮ ਸਾਖੀ.pdf/111

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਓਅੰਕਾਰਿ ਬਹਮਾ ਉਤਪਤਿ॥ ਓਅੰਕਾਰੁ ਕੀਆ ਜਿਨਿ ਚਿਤਿ॥ਓਅੰਕਾਰਿ ਸੈਲ ਜੁਗ ਭਏ॥ ਓਅੰਕਾਰਿ ਬੇਦ ਨਿਰਮਏ॥ ਓਅੰਕਾਰਿ ਸਬਦਿ ਉਧਰੇ॥ ਓਅੰਕਾਰਿ ਗੁਰਮੁਖਿ ਤਰੇ॥ ਓਨਮ ਅਖਰ ਸੁਣਹੁ ਬੀਚਾਰੁ॥ ਓਨਮ ਅਖਰੁ ਤ੍ਰਿਭਵਣ ਸਾਰੁ॥੧॥ ਸੁਣਿ ਪਾਡੇ ਕਿਆ ਲਿਖਹੁ ਜੀਜਾਲਾ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ॥ਰਹਾਉ॥ ਤਬਿ ਪਉੜੀਆਂ ਚਉਰੰਜਹ ੫੪ ਓਅੰਕਾਰੁ ਹੋਇਆ॥ ਤਬ ਪੰਡਿਤੁ ਆਇ ਪੈਰੀ ਪਇਆ॥ ਨਾਉ ਧਰੀਕ ਹੋਆ॥ਗੁਰੂ ਗੁਰੂ ਲਗਾ ਜਪਣਿ॥ ਤਬਿ ਬਾਬਾ ਜੀ ਓਥਹੁ

100