ਪੰਨਾ:ਵਲੈਤ ਵਾਲੀ ਜਨਮ ਸਾਖੀ.pdf/148

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕਾ ਕਰਿ ਸੀਗਾਰੁ॥॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੇ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ॥ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ॥ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ॥ ਜਾਕੇ ਪ੍ਰੇਮਿ ਪਦਾਰਥੁ ਪਾਈਐ ਤਾਸੁ ਚਰਣੀ ਚਿਤੁ ਲਾਈਐ॥ ਸਹੁ ਕਹੇ ਸੁ ਕੀਜੈ ਤਨੁ ਮਾਨੁ ਦੀਜੈ ਇਵ ਪ੍ਰੇਮ ਲਿਵ ਲਾਈਐ॥ ਇਉ ਕਹਿ ਸੁ

137