ਪੰਨਾ:ਵਲੈਤ ਵਾਲੀ ਜਨਮ ਸਾਖੀ.pdf/19

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਗੁਰ ਪਰਸਾਦੀ ਜਿਨਿ ਭਉ ਪਇਆ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭਿਲਾਏ ਕਰ

(10)