ਪੰਨਾ:ਵਲੈਤ ਵਾਲੀ ਜਨਮ ਸਾਖੀ.pdf/220

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨੂ ਦਸਿ॥ ਜੋ ਆਖਹਿ ਤਾਂ ਹੋਰ ਵੀਵਾਹੁ ਕਰੀ॥ ਭਲੀ ਜੰਞ ਚਾੜੀ॥ਅਡੰਬਰ ਨਾਲਿ ਵੀਵਾਹੁ ਕਰਾਈ॥ ਤਬ ਬਾਬਾ ਬੋਲਿਆ ਸਬਦੁ ਰਾਗੁ ਸੂਹੀ ਵਿਚਿ ਛੰਤੁ ਮਃ ੧॥

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ਚੰਦੋ ਦੀਪਾਇਆ ਦਾਨਿ ਹਰਿਕੈ ਦੁਖੁ ਅੰਧੇਰਾ ਉਠਿ ਗਇਆ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ॥੧॥ ਹਉ

ਬਲਿਹਾ

209