ਪੰਨਾ:ਵਲੈਤ ਵਾਲੀ ਜਨਮ ਸਾਖੀ.pdf/242

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਡ ਭਰਮੁ ਗਵਾਇ॥ ਹਰਿ ਅੰਮ੍ਰਿਤਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ॥੭॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ॥੮॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿਪਾਇ॥ਹਰਿ ਦਰਗਹ ਪੈਨਾਇਆ ਹਰਿ ਆਪੁ ਲਇਆ ਗਲਿ ਲਾਇ॥੯॥ ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥ ੧੦ ॥੧॥

ਤਬ ਦਰਸਨ ਕਾ ਸਦਕਾ ਕੋੜ ਦੂਰਿ

231