ਪੰਨਾ:ਵਲੈਤ ਵਾਲੀ ਜਨਮ ਸਾਖੀ.pdf/255

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੇ ਪਾਏ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ॥੨॥ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉਵਾਰੀ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ॥੩॥ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣ- ਹਾਰਾ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ॥ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ,੪॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿ

244