ਪੰਨਾ:ਵਲੈਤ ਵਾਲੀ ਜਨਮ ਸਾਖੀ.pdf/258

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਣੈ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ॥੧੬॥ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ॥੧੭॥ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ॥ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ॥੧੯॥

247