ਪੰਨਾ:ਵਲੈਤ ਵਾਲੀ ਜਨਮ ਸਾਖੀ.pdf/262

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਸਿ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ॥੨॥ ਇਕ ਲਖੁ ਲਹਨਿ ਬਹਿਠੀਆ ਲਖੁ ਲਹਨਿ ਖੜੀਆilਗਰੀ ਛੁਹਾਰੇ ਖਾਂਦੀਆ ਮਾਣਨਿ ਸੇਜੜੀਆ॥ਤਿਨਿ ਗਲਿ ਸਿਲਕਾ ਪਾਈਆ ਤੁਟ► ਮੋਤਸਰੀਆ॥ ੩॥ ਧਨੁ ਜੋਬਨੁ ਦੁਇ ਵੇਰੀ ਹੋਏ ਜਿਨੀ ਰਖੇ ਰੰਗੁ ਲਾਇ॥ ਦੁਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ॥ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ॥ ਬਾਬਰਵਾਣੀ ਵੇਖੁ ਤੂੰ ਪਇਆ ਗਈ ਕੁਇਰੁ ਨ ਰੋਟੀ ਖਾਇ॥੫॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ॥ ਇਕਨਾ ਵਖਤੁ ਖੋ

251