ਪੰਨਾ:ਵਲੈਤ ਵਾਲੀ ਜਨਮ ਸਾਖੀ.pdf/267

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਿ ਥਾਪਿ ਉਥਾਪੇ ਜਰੁ ਵੰਡਿ ਦੇਵਹਿ ਭਾਂਈ॥ ੧॥ ਰਹਾਉ॥ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ॥੨॥ ਇਸੁ ਜਰਿ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈfਜਿਸਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ॥ ੩॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ॥ ਥਾਨ ਮੁ

256