ਪੰਨਾ:ਵਲੈਤ ਵਾਲੀ ਜਨਮ ਸਾਖੀ.pdf/279

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬ ਕਮਾਈਐ॥ ਭਉਵਟੀ ਇਤੁ ਤਨਿ ਪਾਈਐ॥ ਸਚੁ ਬੁਝਣੁ ਆਣਿ ਜਲਾਈਐ॥੨॥ ਇਹੁ ਤੇਲੁ ਦੀਵਾ ਇਉ ਜਲੈ॥ ਕਰਿ ਚਾਨਣੁ ਸਾਹਿਬ ਤਉ ਮਿਲੈ॥ ੧॥ ਰਹਾਉ॥ ਇਤੁ ਤਨਿ ਲਾਗੈ ਬਾਣੀਆ॥ ਸੁਖੁ ਹੋਵੈ ਸੇਵ ਕਮਾਣੀਆ॥ ਸਭ ਦੁਨੀਆ ਆਵਣ ਜਾਣੀਆ॥ ੩॥ ਵਿਚ ਦੁਨੀਆ ਸੇਵ ਕਮਾਈਐ॥ ਤਾ ਦਰਗਹ ਬੈਸਣੁ ਪਾਈਐ॥ ਕਹੁ ਨਾਨਕ ਬਾਹ ਲੁਡਾਈਐ॥੪॥੩੩॥ ਤਾਂ ਸੇਖਿ ਮਿਲੈ ਅਰਜੁ ਕੀਤਾ ਆਖਿਓਸੁਜੀ ਓਹੁ ਕਵਨੁ ਕੁਰਾਨੁ ਹੈ ਜਿਤੁ ਪ

268