ਪੰਨਾ:ਵਲੈਤ ਵਾਲੀ ਜਨਮ ਸਾਖੀ.pdf/311

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਾਓਇ ਕਾਜੀ ਮੁਲਾ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ॥ ਦਾਨਹੁ ਤੈ ਇਸਨਾਨਹੁ ਵਜੇ ਭਸੁ ਪਈ ਸਿਰਿ ਖੁਬੈ॥ ਪਾਣੀ ਵਿਚਹੁ ਰਤਨੁ ਉਪੰਨੇ ਮੇਰੁ ਕੀਆ ਮਾਧਾਣੀ।ਅਠਸਠਿ ਤੀਰਥ ਦੇਵੀ ਥਾਪੇ ਪੂਰਬੀ ਲਗੈ ਬਾਣੀ। ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ॥ ਨਾਨਕ ਸਰ ਖੁਥੇ ਸੈਤਾਨੀ ਏਨਾ ਗਲ ਨ ਭਾਣੀ।ਵੁਠੈ ਹੋਇ ਹੋਇ ਬਿਲਾਵਿਲੁ ਜੀਆ ਜੁਗ

300