ਪੰਨਾ:ਵਲੈਤ ਵਾਲੀ ਜਨਮ ਸਾਖੀ.pdf/326

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਰੇਂ ਗਏ ਕਰਿ ਕਰਿ ਕੂਚੁ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝ ਤੂੰ ਭਿ ਪਹੂਚੁ॥ ੪॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ॥੫॥ ਅਲਾਹੂ ਅਲਖੁ ਅਗੰਮ ਕਾਦਰੁ ਕਰਣਹਾਰੁ ਕਰੀਮੁ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ॥੬॥ ਮੁਕਾਮੁ ਤਿਸਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ॥੭॥ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ॥

315