ਪੰਨਾ:ਵਲੈਤ ਵਾਲੀ ਜਨਮ ਸਾਖੀ.pdf/372

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਈ ਨਾ ਕੋ ਨਾਥੁ ਕਹਾਇਦਾ ਹੈ॥੫॥ ਜਪ ਤਪ ਸੰਜਮ ਨਾ ਬਰਤੁ ਪੂਜਾ॥ ਨਾਕੋ ਆਖਿ ਵਖਾਣੈ ਦੂਜਾ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ॥ ਨਾ ਸੁਚ ਸੰਜਮੁ ਤੁਲਸੀ ਮਾਲਾ॥ ਗੋਪੀ ਕਾਨੁ ਨ ਗਊ ਗੁਆਲਾ। ਤੰਤੁ ਮੰਤੁ ਪਾਖੰਡੁ ਨ ਕੋਈ ਨਾਕੋ ਵੰਸੁ ਵਜਾਇਦਾ ਹੈ॥੭॥ ਕਰਮ ਧਰਮ ਨਹੀ ਮਾਇਆ ਮਾਖੀ॥ ਜਾਤਿ ਜਨਮੁ ਨਹੀ ਦੀਸੈ ਆਖੀ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ਹੈ॥੮॥ ਨਿੰਦੁ ਨ ਬਿੰਦੁ ਨਹੀ ਜੀਉ ਨ ਜਿੰਦੋ॥ਨਾ ਤਦਿ ਗੋਰਖੁ ਨਾ ਮਾਛਿੰਦ੍ਰੋ॥ ਨਾ ਤਦਿ ਗਿਆਨੁ ਧਿਆ

361