ਪੰਨਾ:ਵਲੈਤ ਵਾਲੀ ਜਨਮ ਸਾਖੀ.pdf/458

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡ ਲਵੈ ਮੰਝਿ ਬਾਰੇ॥ ਅਵਗਣ ਬਾਧਿ ਚਲੀ ਦੁਖੁ ਆਗੇ ਸੁਖੁ ਤਿਸੁ ਸਾਚੁ ਸਮਾਲੇ॥ਨਾਨਕ ਜਿਸਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸ ਸਿਧਾਏ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ॥

447