ਪੰਨਾ:ਵਲੈਤ ਵਾਲੀ ਜਨਮ ਸਾਖੀ.pdf/461

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ॥੧੧॥ ਕਤਕਿ ਕਿਰਤੁ ਪਇਆ ਜੋ ਪੁਭ ਭਾਇਆ॥ ਦੀਪਕੁ ਸਹਜਿ ਬਲੈ ਤਤ ਜਲਾਇਆ || ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ॥ ਅਵਗਨ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀਨਾਮੁ ਭਗਤਿ ਦੇ ਨਿਜ ਘਰ ਬੈਠੇ ਅਜਹੁ ਤਿਨਾੜੀ ਆਸਾ॥ਨਾਨਕ ਮਿਲਹ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ॥੧੨॥ ਮੰਘਰ ਮਾਹ ਭ

450