ਪੰਨਾ:ਵਲੈਤ ਵਾਲੀ ਜਨਮ ਸਾਖੀ.pdf/61

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ॥੧॥ ਕੈਸੀ ਆਰਤੀ ਹੋਇ॥ ਭਵਖੰਡਨਾ ਤੇਰੀ ਆਰਤੀ॥ ਅਨਹਤਾ ਸਬਦੁ ਵਾਜੰਤ ਭੇਰੀ॥ਰਹਾਉ॥ਸਹਸ ਤਵ ਨੈਨ ਨਨਾ ਨੈਨ ਹਹਿ ਤੋਹਿ ਕਉ ਸਹਸ ਮੂਰਤ ਨਨਾ ਏਕ ਤੋਹੀ॥ ਸਹਸ ਪਦ ਬਿਮਲ ਨਨਾ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ॥ ਤਿਸਦੈ ਚਾਨਣਿ ਸਭ ਮਹਿ ਚਾਨਣੁ ਹੋਇ॥ ਗੁਰ ਸਾਖੀ ਜੋਤਿ ਪਰਗਟੁ ਹੋਇ॥ਜੋ ਤਿਸੁ ਭਾਵੈ ਸੁ ਆਰਤੀ ਹੋਇ॥੩॥ ਹਰਿ ਚਰਾਨਾ ਕਮਲ ਮਕਰੰਦ ਲੋਭਤ ਮਨੋ ਅਨਦਿਨੁ ਮੋਹਿ ਆਹੀ ਪਿਆਸਾ॥ ਕਿਰਪਾ ਜਲੁ ਦੇਹ ਨਾਨਕ ਸਾਰਿਗ ਕਉ ਹੋਇ ਜਾਤੇ ਤੇਰੈ ਨਾਇ ਵਾਸਾ॥੪॥੧॥ ਤਬਿ ਆਗਿਆ ਉਨਾ ਸੇਵਕਾਂ ਨੋ ਹੋਈ॥ ਜੋ ਨਾਨਕ ਕਉ

50