ਪੰਨਾ:Alochana Magazine August 1962.pdf/50

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

The ALOCHANA' Regd No. P. 163 ਆਲੋਚਨਾ ਸੰਬੰਧੀ ਸੂਚਨਾਵਾਂ ੧. 'ਆਲੋਚਨਾ' ਇੱਕ ਮਾਸਿਕ ਪੱਤਰ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪ੍ਰਕਾਸ਼ਿਤ ਹੋਕੇ ਸਭ ਪਾਠਕਾਂ ਦੇ ਹੱਥ ਵਿੱਚ ਪਹੁੰਚ ਜਾਂਦਾ ਹੈ । ਪਾਠਕ ਸੰਭਾਲ ਕਰ ਲਇਆ ਕਰਨ। ੨. ਚੰਦਾ : 'ਆਲੋਚਨਾ` ਕਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ । ਚੰਦਾ ਇੱਕ ਪਰਚੇ ਲਈ ਪੰਜਾਹ ਨ: ਪੀ: ( ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ਪੈ:) ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ` ਵੀ.ਪੀ.ਪੀ. ਦਾਦਾ ਭੀ ਨਹੀਂ ਭੇਜਿਆ ਜਾਂਦਾ । ੩. ਆਲੋਚਨਾ ਵਿਚ ਕੇਵਲ ਸਾਹਿਤਕ ਖੋਜ ਤੇ ਸਮਾਲੋਚਨਾ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ ॥ ੪. “ਆਲੋਚਨਾ ਵਿੱਚ ਪ੍ਰਕਾਸ਼ਿਤ ਹਰੇਕ ਲੇਖ ਦਾ ਮੁਨਾਸਬ ਮੁਆਵਜ਼ਾ ਦਿੱਤਾ ਜਾਂਦਾ ਹੈ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਭੀ ਭੇਜੀਆਂ · ਜਾਂਦੀਆ ਹਨ । ੫. 'ਆਲੋਚਨਾ' ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਲਾਂ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । 2. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ ਪਦ-ਜੋੜ ਭੀ ਪ੍ਰਵਾਣਤ ਨਿਯਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਾ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ । ਦਸ ਪਰਚਿਆਂ ਤੋਂ ਘਟ ਏ ਕਮਿਸ਼ਨ ੨% ਹੈ । . ਆਲੋਚ' ਵਿੱਚ ਇਸ਼ਤਿਹਾਰ ਭੀ ਦਿੱਤੇ ਜਾ ਸਕਦੇ ਹਨ । ਨਿਰਖ ਨੇ