ਪੰਨਾ:Alochana Magazine March 1962.pdf/46

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

The 'ALOCHANA' Regd, No. P 63. ਆਲੋਚਨਾ ਸੰਬੰਧੀ ਸੂਚਨਾਵਾਂ ੧. “ਆਲੋਚਨਾ ਇਕ ਮਾਸਿਕ ਪੱਤਰ ਹੈ । ਇਹ ਹਰ ਮਹੀਨੇ ਦੀ ਪਹਲੀ ਤਾਰੀਖ ਨੂੰ ਪ੍ਰਕਾਸ਼ਿਤ ਹੋਕੇ ਸਭ ਪਾਠਕਾਂ ਦੇ ਹੱਥ ਵਿੱਚ ਪਹੁੰਚ ਜਾਂਦਾ ਹੈ । ਪਾਠਕ ਸੰਭਾਲ ਕਰ ਲਇਆ ਕਰਨ । ੨. ਚੰਦਾ : “ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ। ਚੰਦਾ ਇਕ ਪਰਚੇ ਲਈ ਪੰਜਾਹ ਨ: ਪੈ: (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫:) ਤੇ ਸਾਲ ਲਈ ਪੰਜ ਰੁਪਏ (ਝਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨਾ ਵੀ. ਪੀ. ਪੀ. ਦਾਰਾ ਭੀ ਨਹੀਂ ਛੇਜਿਆ ਜਾਂਦਾ। 3. ਆਲੋਚਨਾ ਵਿਚ ਕੇਵਲ ਸਾਹਿੱਤਕ ਖੋਸ ਤੇ ਸਮਾਲੋਚਨਾ ਦੇ ਲੇਖ. ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵਿਊ । 8. ਆਲੋਚਨ ਵਿੱਚ ਪ੍ਰਕਾਸ਼ਿਤ ਹਰੇਕ ਲੇਖ ਦਾ ਮੁਨਾਸਬ ਮੁਆਵਜ਼ਾ ਦਿੱਤਾ ਜਾਂਦਾ ਹੈ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਭੀ ਭੇਜੀਆਂ ਜਾਂਦੀਆਂ ਹਨ । ੫, ਆਲੋਚਨਾ ਦੇ ਕਿਸੇ ਅੰਕ ਦੇ ਵਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਲ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ। ੬. ਨ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । ੭. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ ਪਦ-ਜੋੜ ਭੀ ਪ੍ਰਵਾਣਤ ਨਿਯਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ ਭੇਜਣ | ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ੯ • ਆਲੋਚਨਾ ਵਿੱਚ ਇਸ਼ਤਿਹਾਰ ਭੀ ਦਿਤੇ ਜਾ ਸਕਦੇ ਹਨ । ਨਿਰਖ ਲਿਖਾ ਪੜੀ ਕਰਕੇ ਨਿਯਤ ਕੀਤੇ ਜਾਣ।