ਪੰਨਾ:Alochana Magazine October 1961.pdf/54

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

The 'ALOCHANA' Regd. No. P. 163 ਆਲੋਚਨਾ ਸੰਬੰਧੀ ਸੂਚਨਾਵਾਂ ੧. “ਆਲੋਚਨਾ ਇਕ ਮਾਸਕ ਪੱਤਰ ਹੈ । ਇਹ ਹਰ ਮਹੀਨੇ ਦੀ ਪਹਲੀ ਤਾਰੀਖ ਨੂੰ ਪ੍ਰਕਾਸ਼ਿਤ ਹੋਕੇ ਸਭ ਪਾਠਕਾਂ ਦੇ ਹੱਥ ਵਿੱਚ ਪਹੁੰਚ ਜਾਂਦਾ ਹੈ । ਪਾਠਕ ਸੰਭਾਲ ਕਰ ਲਇਆ ਕਰਨ । ਚੰਦਾ : “ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨ: ੫: ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫:) ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ) ਬਗੀ ਪਾਉਣੇ ਜ਼ਰੂਰੀ ਹਨ । ਆਲੋਚਨਾ` ਵੀ. ਪੀ. ਪੀ. ਦਾਰਾ ਭੀ ਨਹੀਂ ਭੇਜਿਆ ਜਾਂਦਾ। ੩. ਆਲੋਚਨਾ ਵਿਚ ਕੇਵਲ ਸਾਹਿੱਤਕ ਖੋਜ ਤੇ ਸਮਾਲੋਚਨਾ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵਿਉ । ਦੇ. ਆਲੋਚਨਾ ਵਿੱਚ ਪ੍ਰਕਾਸ਼ਿਤ ਹਰੇਕ ਲੇਖ ਦਾ ਮੁਨਾਸਬ ਮੁਆਵਜ਼ਾ ਦਿੱਤਾ ਜਾਂਦਾ ਹੈ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਭੀ ਭੇਜੀਆਂ ਜਾਂਦੀਆਂ ਹਨ : ੫, “ਆਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਲ | ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । ੭. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ। ਪਦ-ਜੋੜ ਭੀ ਪ੍ਰਵਾਣਤ ਨਿਯਮ ਅਨੁਸਾਰ ਹੋਣੇ ਚਾਹੀਦੇ ਹਨ । ੮. ਏਜੰਸੀ ਪਰਚੂਨ ਨਿਰਖ ਤੇ ੩੩ % ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ । ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ੯. ਆਲੋਚਨਾ ਵਿੱਚ ਇਸ਼ਤਿਹਾਰ ਭੀ ਦਿਤੇ ਜਾ ਸਕਦੇ ਹਨ । ਨਿਰਖ ਲਿਖਾ ਪੜੀ ਕਰਕੇ ਨਿਯਤ ਕੀਤੇ ਜਾਣ ਤੋਂ