ਪੰਨਾ:Alochana Magazine September 1960.pdf/56

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

Regd. No. P. 163 The ALOCHANA'. - - -- . .- .


- -- ਆਲੋਚਨਾ ਸੰਬੰਧੀ ਸੂਚਨਾਵਾਂ 3. ਆਲੋਚਨਾ` ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਲ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । ੨. ਚੰਦਾ :-'ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ, ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ਪੈ: ਤੇ ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ)) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨ’ ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ । Li , ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । . (ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦) ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ : ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । ਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । £ ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । » ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ ਪਦ-ਜੋੜ ਵੀ ਪ੍ਰਵਾਣਤ ਨੇਮ ਅਨੁਸਾਰ ਹੋਣੇ ਚਾਹੀਦੇ ਹਨ । - ਜੰਸੀ ਪਰਚਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । 1ਣ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਲਿਆt ਰਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਰ ਕਮਿਸ਼ਨ ੨੫% ਹੈ । . ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਿਖਾ ਵੀ ੯. * ਆਲੇ ਚਨਾ ਵਿਚ ਇਸ਼ਤਿਹਾਰ ਵੀ 1 ਕਰਕੇ ਨਿਯਤ ਕੀਤੇ ਜਾਣ। ਦੇ ਲਈ