ਪੰਨਾ:Guru Granth Sahib Ji.pdf/1010

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥ ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ . ਦੇ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥ ਸੂਹ ਪਿੰਜਰਿ ਕ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਕਿ ਨਾਨਕ ਮੋਖ ਦੁਆਰੁ ॥੮॥੨॥ ਮਾਰੂ ਮਹਲਾ ੧॥ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ ਪਾ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥ ਬਾਬਾ ਮੈ ਕੁਚੀਲੁ ॥ ਦੇ ਕਾਚਉ ਮਤਿਹੀਨ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥ ਅਵਗਣਿ ਸੁਭਰ ਹੋ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ॥ ਜਿਨ ਕੈ ਨਾਮੁ ਨ . ਆ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥ ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਚ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥ ਅਗੈ ਕਿਆ ਜਾਣਾ ਨਾਹਿ ਮੈ ਕਿ ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜੋ ਨੂੰ ਜਾਇ ॥੪॥ ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਹੈ ਦੇਖੁ ॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥ ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬l ਨਗਰੀ ਦੇ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭| ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚਉ ਚਵੈ ਛੂਟੈ ਸੋਗ . ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥ ਮਾਰੂ ਮਹਲਾ ੧॥ ਸਾਚੀ ਕਾਰ ਕਮਾਵਣੀ ਮੁੱਕ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬੈਂਕ ਬਿਖੁ ਲਾਦਿ ॥੧॥ ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਉੱਤੇ ਐ ਪਿਆਰੇ ॥੧॥ ਰਹਾਉ ॥ ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ