ਪੰਨਾ:Guru Granth Sahib Ji.pdf/1016

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥ ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਜਲੁ ਝਰੈ ॥ ਏਹੁ ਕਿ ਨੂੰ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥ ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹੁਤ ਹੀ ਕਿ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥ 0 ਮਾਰੂਮਹਲਾ ੩ ਘਰੁ ੫ ਅਸਟਪਦੀ ੧ਓ ਸਤਿਗੁਰ ਪ੍ਰਸਾਦਿ॥ ਦੇ ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ॥ ਦੀ ਕਾਰੀ ਜੀਉ ॥੧॥ ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ ॥ ਨ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥ ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਨੇ ਪਰਮ ਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥ ਸੰਜੋਗੀ ਧਨ ਪਿਰ ਨੂੰ ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਹੈ ਕੇ ਜੀਉ ॥੩॥ ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਕਿ ਨੂੰ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥ ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ • ਗਵਾਏ ॥ ਆਪਣ ਲੀਆ ਕਿਛੁ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥ ਅਗਮ ਨਿਗਮੁ ਸਤਿਗੁਰੂ ਦਿਖਾਇਆ ॥ ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥ ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ ਦਾ ਬਾਝਹੁ ਸਭ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥ ਇਕਿ ਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ ਨੂੰ ਨੂੰ ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥ ਗੁਰਮੁਖਿ ਕਿ ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੁਝੈ ਕਿ ਕਿ ਗੁਰ ਬੀਚਾਰੀ ਜੀਉ ॥੯॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ ਦੇ ਕਿ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥