ਪੰਨਾ:Guru Granth Sahib Ji.pdf/1030

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਦੇ ਦੀ ਮੇਲਣਹਾਰਾ ਹੇ ॥੧੭॥੩॥੯॥ ਮਾਰੂ ਮਹਲਾ ੧॥ ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ ਜਿਸੁ ਬਿਸਰਿਐ ਜਮੁ ਜੋਹਣਿ ਪੈਕ ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ਪਰ ॥੨॥ ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ॥ ਤੇ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥ ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ ਤਤੁ ਵੀਚਾਰਹੁ ਹਰਿ ਲਿਵ ਲਾਵਹੁ॥ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ॥੫॥ ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਕਿ ਕੇ ਚੂਕਾ ਜਮ ਭੈ ਭਾਰਾ ਹੇ ॥੬॥ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ ਲੈ ਚੀਨੀ ॥ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ॥੮॥ ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ਦੇ ਸਾਕਤ ਜਮ ਕੀ ਕਾਣਿ ਨ ਚੂਕੈ ॥ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦ll ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਨੂੰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਕ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ ਆਵਹੁ ਕਿ ਕਿ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੁੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੇ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਦੇ ਵ