ਪੰਨਾ:Guru Granth Sahib Ji.pdf/104

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਧਸੰਗਿ ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥ ਅਗਮ ਕਿ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਨੂੰ ਹੀ ਮਹਿ ਪ੍ਰਗਟਾਇਆ ਜੀਉ ॥੩॥ ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥ ਮਾਝ ਮਹਲਾ ੫ ॥ ਦੇ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ॥ ਗੋਪਾਲਾ ਜੀਉ ॥੧॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਦੀ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ॥ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ ਸਤਿ ਪ੍ਰਭੁ ਚ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥ ਕਿ ਕਿ ੨੬॥੩੩॥ ਮਾਝ ਮਹਲਾ ੫ ॥ ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਦੇ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥ ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਜੋ : ਕਿਰਪਾ ਪ੍ਰਭਿ ਸਗਲ ਰਜਾਇਆ ॥ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਪੇ ਜੀਉ ॥੨॥ ਸਚਾ ਸਾਹਿਬੁ ਸਚੀ ਪੰ 1 ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ਜਨਮ ਮਰਣ ਭੈ ਕਾਟੇ ਮੋਹ ਬਿਨਸੇ ਸੋਗ ਸੰਤਾਪੇ ਜੀਉ ॥੩॥ ਸਾਸਿ ਸਾਸਿ ਨਾਨਕੁ ਸਾਲਾਹੇ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥ ਮਾਝ ਮਹਲਾ ੫ ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥ ਜਨਮ ਜਨਮ ਕੇ ਕਿ ਕ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਅੰਕ ਕਿ ਜੀਉ ॥੨॥ ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਕਿ ਕਿ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥ ਕਿ