ਪੰਨਾ:Guru Granth Sahib Ji.pdf/1040

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਤਮ ਰਾਮ ਨਾਮੁ ਪਾਇਆ ॥੫॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਿ ਕਾਮੁ ਕ੍ਰੋਧੁ ਲੇ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਕੇ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ਪੰਚ ਸਬਦ ਝੁਣਕਾਰੁ ਨਿਰਾਲਮੁ ਭਿ ਆਪੇ ਵਾਇ ਸੁਣਾਇਆ ॥੮॥ ਭਉ ਬੈਰਾਗਾ ਪਰ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥ ॥੯॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਨ : ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਨੂੰ ਕਿ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ਆਪਿ ਦਇਆਲਿ ਦਇਆ ਪ੍ਰਭਿ ਕਿ ਕਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਪ ਨਿਰੰਜਨੁ ਗਾਇਆ ॥੧੪॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਨੇ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥ ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਕਿ ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਕਿ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਕਿ ਕਿ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ ਕਿ ਦੇ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ