ਪੰਨਾ:Guru Granth Sahib Ji.pdf/1048

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥ ॥੧੫॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਕਿ ਕਿ ਨਾਨਕ ਨਾਮਿ ਵਡਾਈ ਹੇ ॥੧੬॥੪॥ ਮਾਰੂ ਮਹਲਾ ੩ ॥ ਸਚੁ ਸਾਲਾਹੀ ਗਹਿਰ ਗੰਭੀਰੈ ॥ ਸਭੁ ਜਗੁ ਹੈ ਤਿਸ ਨੇ ਹੀ ਕੇ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੁਟੀ ਜਮ ਕੀ ਫਾਸੀ ਹੇ ॥੨॥ ਕਿਸੁ ਸੇਵੀ ਤੇ ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਉਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥ ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ ਆ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥ ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ · ਸਦਾ ਤ੍ਰਿਪਤਿ ਪਵਿਤ੍ਰ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥ ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ ਕਿ ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ ਸਾਚਾ ਸੁਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥ ਹਰਿ ਜੀ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਤੋਂ ਹੇ ॥੭॥ ਮਿ ਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥ ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ ਨਾ ਕੋਈ ਕਰੇ ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦ll ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆ ਕਿ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ ਹਰਿ ਜੀਉ ਅਵਗਣਿਆਰੇਨੋ ਗੁਣੁ ਕੀਜੈ॥ਆਪੇ ਬਖਸਿ ਲੈਹਿਨਾਮੁ ਦੀਜੈ॥ ਕਿ ਕਿ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ ਤੇ ਕਿ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ ਅਨਲ ਵਾਉ ਭਰਮਿ ਦੀ