ਪੰਨਾ:Guru Granth Sahib Ji.pdf/106

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥ ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨ ਜੀ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥ ਮਨ ਕੀ ਇਛ ਤੇ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥ ॥੪॥੩੨॥੩੯॥ ਮਾਝ ਮਹਲਾ ੫ ॥ ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ ਪਰ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥ ਸਦਾ ਸਦਾ ਤੂੰਹੈ ਸੁਖਦਾਈ ॥ ਨਿਵਿ ਨਿਵਿ ਲਾਗਾ ॥ ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥ ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਵੀ ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠ ਤਿਥਾਈ ਤੂੰ ਸਭਨਾ ਕੇ ਤਿਪਾਲਾ ਜੀਉ ॥੩॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ ਮੌਤ ਹੋਇ ਦੁਖਾਲਾ ਜੀਉ ॥੪॥੩੩॥੪੦ll ਮਾਝ ਮਹਲਾ ੫ ॥ ਪਾਰਬ੍ਰਮਿ ਪ੍ਰਭਿ ਮੇ ਪਠਾਇਆ ॥ ਜਲਿ ਥਲਿ ਮੈਂ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੜੀ ਸਭ ਤਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ ਨੂੰ ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਨੇ ਤਿਸਹਿ ਮਨਾਈ ਜੀਉ ॥੨॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਹੈ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥ ਮਾਝ ਮਹਲਾ ੫ ॥ ਸਭੇ ਸੁਖ ਭਏ ਪ੍ਰਭ ਤੁਠੇ॥ ਗੁਰ ਪੂਰੇ ਕੇ ਚਰਣ ਮਨਿ ਵੁਠੇ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ॥ ਕ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਦੀਓ ਕਿ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ ਹਥੀ ਦਿਤੀ ਭਿ ਦੇਵਣਹਾਰੈ ॥ ਕਿ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥