ਪੰਨਾ:Guru Granth Sahib Ji.pdf/1063

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਇਦਾ ॥੩॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ॥ ਕਿ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥ ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਮੈ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੇ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥ ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੁਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮llਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ॥ ਨ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ਜਮਕਾਲੁ ਕ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਕਿ ਕੁ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥ ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥ ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦੇ ਦਰਿ ਬਾਧਾ ਦੁਖੁ ਪਾਇਦਾ ॥੧੩॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ . ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥ ਆਪੇ ਕਰੇ ਕਰਾਏ ਕਰਤਾ ॥ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ਕਿ ਕਿ ॥੧੬॥੫॥੧੯॥ ਮਾਰੂ ਮਹਲਾ ੩ ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਨੂੰ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਿ ਕਿ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆ a s .... ssssssssss .. .. ... ...