ਪੰਨਾ:Guru Granth Sahib Ji.pdf/1081

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾਇਆ ਪਾੜ੍ਹ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ . ਕਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਨੂੰ ਹਰਿਨਾਮਿ ਸੁਖਨਾਨਕ ਅੰਮ੍ਰਿਤ ਰਸੁ ਹਰਿ ਭੂਚਨਾ ॥੧੬॥੨॥੯॥0 ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੁ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ ਤੁ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਨੇ ਕ ਖੇਲਣਹਾਰੇ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ॥ ਅੰਕ ਦੀਕ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ਐਡ ॥੫॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੈਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ ਨੂੰ ਕਵਨ ਸੁ ਸੁਰਤਾ ਕਵਨੁ ਚੜਾ ॥੬॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੈਸਾਰੀ ਹੁਕਮੇ ਭਗਤਾ ॥ ਹੁਕਮੇ ਤੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਉਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਕਿ ਨੂੰ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਕਿ ਕਿ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਕਿ ਦੀ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ ਕਿ