ਪੰਨਾ:Guru Granth Sahib Ji.pdf/1106

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ਕਿ ਓ ਸਤਿਗੁਰ ਪ੍ਰਸਾਦਿ ॥ ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੂ ਨੂੰ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ ਮਨ ਆਦਿ ਗੁਣ ਆਦਿ ਵਖਾਣਿਆ ॥ ਮੈਂ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਦੇ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ ਹੈ ਕਬੀਰੁ ॥ ਮਾਰੂ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ । ॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੇ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ ਮੁੱਕ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੇ ਕੇ ਕਿ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿਜਾਂਹਿਗਾ ॥੩॥੧llo ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ॥ ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥ ॥੨॥੧॥l ਮਾਰੂ ॥ ਸੁਖ ਸਾਗਰ ਸੁਰਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਕਿ ਕ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਮੌਕ ਕਿ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਜੋ ਦੇ ਲਿਵ ਲਾਗੀ॥ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥