ਪੰਨਾ:Guru Granth Sahib Ji.pdf/1114

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪਿਉ ਚਵਾ ਪਿਆਰੇ ਸਬਦਿ ਕਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਕਿ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਤੇ ਵਿਟਹੁ ਘੁਮਾਏ ॥੨॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੁੜ ਦੇ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੁ ਅਗੰਮੁ ਵਡ ਜਾਣਿਆ ॥ਤੁ ਆਪਿ ਦਇਆਲੁ ਤੇ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ ਹਮ ਲੋਹ ਮਿਲਿ . ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਦੇ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਕਿ ਕੁ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਤੋਂ ਵੀ ਅੰਕਿ ਸਮਾਵੈ ॥੪॥੧॥l ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਤੋਂ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ॥ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ਜੋਤੀ ਜੋਤਿ ਮਿਲਿ ਜੋਤਿ ਹੈ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਨੂੰ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਕ ਖਿਨੁ ਖਿਨੁ ਹਰਿ ਨਿਤ ਚਵੇ ॥ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਪੰਚ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਦੀ ਗੁਰਮਤਿ ਹਰੇ ॥ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਕੇ