ਪੰਨਾ:Guru Granth Sahib Ji.pdf/1117

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਕਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ ਮਿਲਿ ਆਏ ਨਗਰ ਮਹਾ ਜਨਾ ਗੁਰ ਜੋ ਕਿ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕਿ ਨੇ ਕੀਤਾ ਕਿ ਹਿਲਾਦਿ ਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕ ਹਰਿ ਭਗਤਿ ਲਹੀ ॥ 1 ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ॥੬॥੪॥੧੦llo | ਤੁਖਾਰੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਨੇ ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਕਿ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਨੂੰ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ ਇਹੁ ਕਿ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਕਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਨੇ ਚਾਕੂ ਬੂੰਦੇਰੋ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ ਤੂ ਸਾਚਾ ਸਾਹਿਬੁ ਸਾਹੁ ਅਮਿਤਾ॥ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰ ਤਿਨਿ ਸਾਧਸੰਗਿ ਮਨੁ ਜਿਤਾ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ . ਕਿ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਕਿ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਤੇ ਕੇ ਕਦ ਕਾ॥ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧ll