ਪੰਨਾ:Guru Granth Sahib Ji.pdf/1124

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਨੂੰ ਨੂੰ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜੋ ਦੇ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੁਆ ਕੇ ਘਰੂਆ ਮਹਿ ਬਸਤੇ ਪ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੁਡੇ ਬਹੁਤੁ ਸਿਆਨੇ ॥੪॥੪॥ ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ॥ ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਕਿ ਕਿ ਗਠੀਆ ਮਟੀਆ ਸੰਗਿ ਨ ਕਛ ਲੈ ਜਾਇ ॥੧॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥ ਤੇ ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ॥ ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਕੇ ਕਿ ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸ ਅਜਾਤੁ ਸਭ ਤੇ ਕ੍ਰਿ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਕਿ ਕਿ ਤੀਨਿ ਲੋਕ ਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਕਿ ਤੂ ਕਿਉ ਨ ਤਰਹਿ ਰਵਿਦਾਸ ॥੩॥੧॥