ਪੰਨਾ:Guru Granth Sahib Ji.pdf/1127

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਕਿ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ ਮੈਚ ਨ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥ ਭੈਰਉ ਪੈਕ : ਮਹਲਾ ੧॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਦੇ ਦੇ ਧਿਆਨਿ ਲਿਵ ਲਾਈਐ ॥੧॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਨ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ ਅਕੁਲ ਨਿਰੰਜਨ ਸਿਉ ਮਨੁ . ਕਿ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭ll ਚੈਕ ਤੇ ਭੈਰਉ ਮਹਲਾ ੧॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਕੀਤੇ ਮੁਕਤਿ ਨਾਮਿ ਗੁਰਮੁਖਿ ਲਹੈ ॥੧॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਦੇ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ 1 ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥ ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਨੂੰ ਕੇ ਬਾਂਧੈ ਭੇਖੁ ਭਇਆ ॥੪॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜ ਕ ਤੂ ਸਰਬ ਜੀਆ ॥ ਗੁਰ ਪਰਸਾਦਿ ਕਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭ll੮ilm ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ

ਖੇਤ