ਪੰਨਾ:Guru Granth Sahib Ji.pdf/1128

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਨੇ ਮੈ ਤੇ ਸਭ ਓਪਤਿ ਹੋਈ ॥੨॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੇ ਕੁਮਾਰਾ ॥੩॥ ਪੰਚ ਤਤੁ ਕਿ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥ ਭੈਰਉ ਮਹਲਾ ੩ ॥ ਜੋਗੀ ਸ੍ਰੀ ਪੰਡਿਤ ਭੇਖਧਾਰੀ ॥ ਏ ਸੂਤੇ ਨੂੰ ਅਪਣੇ ਅਹੰਕਾਰੀ ॥੧॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੁਸੈ ਕੋਇ ॥੧॥ ਰਹਾਉ ॥ ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਦਾ ਅਵਰਾ ਨਹ ਮਾਰੈ ॥੩॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ ਜਾਗੈ ਨ ਕੋਇ ॥ ਜਮੈਕਾਲੇ ਤੇ ਛੁਟੈ ਸੋਇ ॥੫॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤੀ ਹੋਇ ਅੰਕ ॥੬॥੨॥ ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ ਨੂੰ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਦੀ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾ ਪਾਇਆ ॥੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੁਝਹੁ ਭਰਮਿ ਨ ਭੂਲਹੁ ਕੋਇ ॥੪॥੩॥ ਭੈਰਉ ( ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇ ਕਰੀ ਸੀਗਾਰੁ ॥੧॥l ਜਾਂ ਤਿਸੁ ਭਾਵੈ ਤਾਂ ਦੇ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ . ਵਰਤੈ ਏਕੋ ਸੋਈ ॥੨॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥ ਨੇ ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥ ਭੈਰਉ ਮਹਲਾ ੩ ॥ ਸੋ ਮੁਨਿ ਕਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਕਿ ਕ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਕੇ ਭਰਮਿ ਭੁਲਾਇਆ ॥੨॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥ ਪੰ