ਪੰਨਾ:Guru Granth Sahib Ji.pdf/1130

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੨॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ ਕਲਿਜੁਗ ਮਹਿ ਕਿ ਹਰਿਜੀਉ ਏਕੁ ਹੋਰ ਰੁਤਿ ਨ ਕਾਈ॥ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁਜਮਾਈ ॥੪॥੧੦ll ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸ਼ਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਪਰ ਦੇ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ ॥ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਜੋ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ ਚਉਥੀ ਪਦਵੀ ਗੁਰਮੁਖਿ ਚ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ ਕਿ ਏਕਸੁ ਕੀ ਸਿਰਿ ਕਾ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥ ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਜੋ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਏ ਦੇ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ ਜਿਨ ਹਰਿ ਕਾ । ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ਕਿ ਕ ॥੪॥੨॥੧੨॥ ਭੈਰਉ ਮਹਲਾ ੩ ॥ ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚ ਵੀ ਕਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ ਧਿਗੁ ਧਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਕੀਤੇ ਦੇ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਕੇ