ਪੰਨਾ:Guru Granth Sahib Ji.pdf/1138

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੇਰੇ ਬੰਦੇ ਦੀਦਾਰੁ ਅਪਾਰੁ॥ ਨਾਮ ਬਿਨਾ ਸਭ ਦੁਨੀਆ ਛਾਰੁ॥੧॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ ਕਿ ਧਿਆਇ ॥੩॥ ਨਾਨਕ ਕਉ ਖੁਦਿ ਖਸਮ ਮਿਹਰਵਾਨ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦ll ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥ ਜੀਵਤ ਜੀਵਤ ਦੇ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥ ਭੈਰਉ ਮਹਲਾ ੫ ॥ ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਹੈ ਲਿਖੇ ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ ਸਰਬ ਨੂੰ ਕ ਕਲਿਆਣ ਚਰਣ ਪ੍ਰਭ ਸੇਵਾ ॥ ਧੁਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮੁ ਨਿਧਾਨੁ ॥ ਪੰਚ ਨੂੰ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥ ਭੈਰਉ ਮਹਲਾ ੫ ॥ ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥੧॥ ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੁ ਨਾਹੀ ਪਾਪੀ ਤੇ • ਪਚਿਆ ਆਪ ਕਮਾਇਣ ॥੧॥ ਰਹਾਉ ॥ ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥ ਪਾਰਬ੍ਰਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥ ਆਇ ਨ ਜਾਈ ਰਹਿਆ ਸਮਾਈ॥ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥ ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ॥ ਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਕਿ ਦੀ ਰਸ ਮਾਤਾ ॥੧॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸ ਦੀ ਕੇ ਕਾਜੁ ॥੧॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਨੂੰ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥ ਦੋ ਦੋ ਦੇ