ਪੰਨਾ:Guru Granth Sahib Ji.pdf/114

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੰਨਿ ਵਸਾਏ ॥ ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥ ਭਰਮੁ ਚੁਕਾਇਆ ਸਦਾ ਹੀ ਕਿ ਸੁਖੁ ਪਾਇਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਤੋਂ ਪੈ ਗਾਵਣਿਆ ॥੬॥ ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ॥ ਦੁਖੋ ਦੁਖੁ ਕਮਾਵਣਿਆ ॥੭॥ ਆਪਿ ਕਰੇ ਕਿਸੁ ਆਖੈ ਕੋਈ ॥ ਆਖਣਿ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ ਪ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮ ਮਾਝ ਮਹਲਾ ੩ ॥ ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ ॥ ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਕਿ ਤਰਾਵਣਿਆ ॥੧॥ ਰਹਾਉ ॥ ਮਨਮੁਖ ਮੁਗਧ ਕਰਹਿ ਚਤੁਰਾਈ ॥ਨਾਤਾ ਧੋਤਾ ਥਾਇ ਨ ਪਾਈ ॥ਜੇਹਾ ਆਇਆ ਕਿ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥ ਮਨਮੁਖ ਅੰਧੇ ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ ਨਹੀ ਚ ਬੂਝੈ ॥ ਮਨਮੁਖ ਕਰਮ ਕਰੇ ਨਹੀਂ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥ ਸਚੁ ਕਰਣੀ ਸਬਦੁ ਹੈ ਸਾਰੁ ॥ ਜੋ ਦੀ ਪੂਰੈ ਗੁਰਿ ਪਾਈਐ ਮੋਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗ ਰੰਗਾਵਣਿਆ ॥੪॥ ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥ ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥ ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥ ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ । ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮il੮il੯॥ ਮਾਝ ਮਹਲਾ ੩ ॥ ਸਤਿਗੁਰੁ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ ਕੀ ਕ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਕਿ ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਜੋ