ਪੰਨਾ:Guru Granth Sahib Ji.pdf/1163

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਹਿ ਚਰਾਕ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਨ੍ਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਤਿਹਾਰ ਕਿ ॥੨॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਕ ਰੋਮਾਵਲਿ ਕੋਟਿ ਅਠਾਰਹ ਭਾਰ ॥੩॥ ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਿਮੀ ਕਰੈ ਸੀਗਾਰ ॥ ਕੋਟਿਕ ਤੇ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ ਜਾ ਕੈ ਤਿਹਾਰ ॥ਨਗਰੀ ਨਗਰੀ ਖਿਅਤ ਅਪਾਰ॥ਲਟ ਛੁਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥ ਕੋਟਿ ਜਗ ਜਾ ਕੈ ਦਰਬਾਰ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ॥ ਦੁਰਜੋਧਨ ਕਾ ਮਥਿਆ . ਜੋ ਮਾਨੁ ॥੭॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ ਨੂੰ ਸਾਰਿਗਪਾਨ॥ਦੇਹਿ ਅਭੈ ਪਦੁ ਮਾਂਗਉ ਦਾਨ॥੮॥੨॥੧੮॥੨੦ll , ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ॥ ਦੇ ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਦੇ ਨੇ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ ਇਹੁ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥ ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥ ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ ਨਾਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥੩॥੨॥ ਦੂਧੁ ਕਿ ਕ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥ ਦੁਧੁ ਪੀਉ ਗੋਬਿੰਦੇ ਰਾਇ ॥ ਦੁਧੁ ਪੀਉ ਮੇਰੋ ਮੁੱਕ ਕਿ ਮਨੁ ਪਤੀਆਇ ॥ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸੋਇਨ ਕਟੋਰੀ ਅੰਮ੍ਰਿਤ ਭਰੀ ॥ਲੇ ਨਾਮੈ ਹਰਿ ਦੇ ਨੇ ਆਗੈ ਧਰੀ ॥੨॥ ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ ਚ ਦਾਰਾ ਦਾ