ਪੰਨਾ:Guru Granth Sahib Ji.pdf/1167

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥੫॥ ਜਉ ਗੁਰਦੇਉ ਕੰਧੁ ਨਹੀ ਹਿਰੈ ॥ਜਉ ਨੂੰ ਗੁਰਦੇਉ ਦੇਹੁਰਾ ਫਿਰੈ॥ਜਉ ਗੁਰਦੇਉ ਤ ਛਾਪਰਿ ਛਾਈ ॥ਜਉ ਗੁਰਦੇਉ ਸਹਜ ਨਿਕਸਾਈ ॥੬॥ ਜਉ ਗੁਰਦੇਉ ਕਿ ਮੈ ਤ ਅਠਸਠਿ ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ਜਉ ਪੈਕ ਗੁਰਦੇਉ ਸਭੈ ਬਿਖੁ ਮੇਵਾ ॥੭॥ ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ਜਉ ਗੁਰਦੇਉ ਤ ਭਉਜਲ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥੮॥ ਜਉ ਗੁਰਦੇਉ ਅਠਦਸ ਬਿਉਹਾਰ ॥ਜਉ ਗੁਰਦੇਉ ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥ ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਿ ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ ਮੈਂ ਚੀਕ ਨਿਹਕਾਮੁ ॥੧॥ ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥ ਸੋ ਮੁਨਿ ਮਨ ਮੈਚ 1 ਕੀ ਦੁਬਿਧਾ ਖਾਇ ॥ ਬਿਨੁ ਦੁਆਰੇ ਤੂੰ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ ਕਿ ਰਹੈ ॥੨॥ ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲ ਬਿਲਾਇ ॥ ਗਿਆਨੈ ਕਾਰਨ ਕਰਮ ਤੇ ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥੩॥ ਤ ਕਾਰਨ ਦਧਿ ਮਥੈ ਸਇਆਨ॥ ਜੀਵਤ ਮੁਕਤ ਹੈ ਤੇ ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥ ਨਾਮਦੇਵ ॥ ਆਉ ਕਲੰਦਰ ਕੇਸਵਾ ॥ ਕਰਿ ਅਬਦਾਲੀ ਭੇਸਵਾ ॥ ਰਹਾਉ ॥ ਜਿਨਿ ਆਕਾਸ ਕੁ ਸਿਰਿ ਕੀਨੀ ਕਉਸੇ ਨੂੰ ਸਪਤ ਪਯਾਲਾ ॥ ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥ ਛਪਨ ਕੋਟਿ ਕਾ ਪੇਹਨੁ ਤੇਰਾ ਕ ਸੋਲਹ ਸਹਸ ਇਜਾਰਾ ॥ ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥ ਦੇਹੀ ਮਹਜਿਦਿ ਮਨੁ ਪੰਚ ਕਿ ਮਉਲਾਨਾ ਸਹਜ ਨਿਵਾਜ ਗੁਜਾਰੈ ॥ ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥ ਭਗਤਿ ਕਰਤ ਕੇ ਐ ਮੇਰੇ ਤਾਲ ਛਿਨਾਏ ਕਿ ਪਹਿ ਕਰਉ ਪੁਕਾਰਾ ॥ ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥ ਕਿ