ਪੰਨਾ:Guru Granth Sahib Ji.pdf/1172

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਨ ਦੀ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥ ਬਸੰਤੁ ਮਹਲਾ ੩ ਘਰੁ ੧ਦੁਤੁਕੇ ੴ ਸਤਿਗੁਰ ਪ੍ਰਸਾਦਿ॥ ਹ ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ਤੇਰਾ ਕਿਨੈ ਨ ਪਰ ਪਾਇਆ ਆਦਿ ਅੰਤੁ ॥੧॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥ ਦੇ ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਹੈ ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ . ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਨੂੰ ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥ ਬਸੰਤੁ ਮਹਲਾ ੩ ॥ ਰਾਤੇ ਸਾਚਿ ਕਿ ਨੂੰ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਕੋ ਹੈ ਤਿਉ ਰਾਖੈ ਸੋਇ ॥੧॥ ਗੁਰ ਗੋਪਾਲ ਮੇਰੈ ਮਨਿ ਭਾਏ ॥ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੂ ਦੇ ਦੇ ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ ਲੋਭ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਤੇ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ . ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥ ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਕਿ ਕਿ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੈ ਮਰਿ ਜਾਹਿ ॥੧॥ ਕਿ ਕਿ ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮਾਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਹੈ ਤੇ ਦੂਰਿ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲ ਕੇ